ਆਨੰਦਪੁਰ ਸਾਹਿਬ: ਕੀਰਤਪੁਰ ਸਾਹਿਬ ਵਿਖੇ ਗੁਰਤਾ ਗੱਦੀ ਅਤੇ ਜੋਤੀ ਜੋਤ ਦਿਵਸ ਸ਼ਰਧਾ ਨਾਲ ਮਨਾਇਆ ਗਿਆ
ਕੀਰਤਪੁਰ ਸਾਹਿਬ ਦੇ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਵਿਖੇ ਸ਼੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਗੁਰਤਾ ਗੱਦੀ ਦਿਵਸ ਅਤੇ ਸ਼੍ਰੀ ਗੁਰੂ ਹਰਿਰਾਏ ਸਾਹਿਬ ਜੀ ਦਾ ਜੋਤੀ ਜੋਤ ਦਿਵਸ ਧਾਰਮਿਕ ਦੀਵਾਨਾਂ ਨਾਲ ਮਨਾਇਆ ਗਿਆ।