ਮੋਗਾ: ਮੋਗਾ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਦੀਪਕ ਅਰੋੜਾ ਵੱਲੋਂ ਮੋਗਾ ਦੇ ਵੱਖ ਵੱਖ ਪਿੰਡਾਂ ਵਿੱਚ ਪਾਰਟੀ ਵਰਕਰ ਦੇ ਨਾਲ ਕੀਤੀ ਮੀਟਿੰਗ
ਆਗਾਮੀ ਲੋਕ ਸਭਾ ਚੋਣਾਂ ਨੁ ਦੇਖਦੇ ਹੋਏ ਪਾਰਟੀ ਵਲੋਂ ਦਿੱਤੀ ਗਈ ਜਿੰਮੇਦਾਰੀ ਨੁ ਨਿਭਾਉਦੇ ਹੋਏ ਮੋਗਾ ਜਿਲੇ ਵਿੱਚ ਆਮ ਆਦਮੀ ਪਾਰਟੀ ਨੁ ਮੋਜਬੁਤ ਕਰਨ ਲਈ ਮੋਗਾ ਦੇ ਵੱਖ ਵੱਖ ਪਿੰਡਾਂ ਵਿੱਚ ਪਾਰਟੀ ਵਰਕਰ ਦੇ ਨਾਲ ਮੀਟਿੰਗ ਕੀਤੀ ਗਈ