ਫ਼ਿਰੋਜ਼ਪੁਰ: ਕੈਂਟ ਸ਼ੇਰ ਸ਼ਾਹ ਵਲੀ ਚੌਂਕ ਵਿਖੇ ਸਰਕਾਰੀ ਬੱਸਾਂ ਹੜਤਾਲ ਹੋਣ ਕਾਰਨ ਸਵਾਰੀਆਂ ਨੂੰ ਕਈ ਤਰਹਾਂ ਪਰੇਸ਼ਾਨੀਆਂ ਦਾ ਕਰਨਾ ਪਿਆ ਸਾਹਮਣਾ
ਕੈਂਟ ਸ਼ੇਰ ਸ਼ਾਹ ਵਲੀ ਚੌਂਕ ਵਿਖੇ ਸਰਕਾਰੀ ਬੱਸਾਂ ਦੀ ਹੜਤਾਲ ਹੋਣ ਕਾਰਨ ਸਵਾਰੀਆਂ ਨੂੰ ਕਈ ਤਰਹਾਂ ਦੀਆਂ ਪਰੇਸ਼ਾਨੀਆਂ ਦਾ ਕਰਨਾ ਪਿਆ ਹੈ ਸਾਹਮਣਾ ਤਸਵੀਰਾਂ ਅੱਜ ਪਹਿਰ 1 ਵਜੇ ਕਰੀਬ ਸਾਹਮਣੇ ਆਈਆਂ ਹਨ ਜਿੱਥੇ ਬੀਤੇ ਦਿਨੀ ਪੀਆਰਟੀਸੀ ਅਤੇ ਪਨ ਬੱਸ ਦੇ ਕੱਚੇ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਬੱਸ ਅੱਡਿਆਂ ਨੂੰ ਬੰਦ ਕਰਕੇ ਹ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਤੇ ਚਲੇ ਗਏ ਸਨ। ਉੱਥੇ ਹੀ ਸਰਕਾਰ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰੋਟੈਸਟ ।