Public App Logo
Jansamasya
News
���ुलिस
Bjp
National
Bihar
���ीजेपी
Uttar_pradesh
Congress
Modi
Delhi
Viral
Jharkhand
���िल्ली
���िरफ्तार
Breakingnews
Madhya_pradesh
Pmmodi
Rahulgandhi
Haryana
Uttarpradesh
Jdu
Sambalpur
Cyclone
���ादी
Crimenews
Bareilly
Bcci
���प
Agra
No video available

ਗਿੱਦੜਬਾਹਾ: ਪਿੰਡ ਦੋਦਾ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਾਲਵਾ ਨਹਿਰ ਦੇ ਕੰਮ ਦਾ ਲਿਆ ਜਾਇਜ਼ਾ

Gidderbaha, Muktsar | Jul 27, 2024
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਸੂਬਾ ਇਕ ਨਵਾਂ ਇਤਿਹਾਸ ਸਿਰਜਣ ਦੇ ਕੰਢੇ `ਤੇ ਹੈ ਕਿਉਂਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਦੱਖਣੀ ਪੰਜਾਬ ਦੀਆਂ ਸਿੰਜਾਈ ਲੋੜਾਂ ਦੀ ਪੂਰਤੀ ਲਈ ਨਵੀਂ ਨਹਿਰ `ਮਾਲਵਾ ਕੈਨਾਲ` ਪੁੱਟੀ ਜਾ ਰਹੀ ਹੈ। ਮਾਲਵਾ ਨਹਿਰ ਦੇ ਚੱਲ ਰਹੇ ਕੰਮ ਦਾ ਪਿੰਡ ਦੋਦਾ ਵਿਖੇ ਮੁਆਇਨਾ ਕੀਤਾ।