ਮੁਕਤਸਰ: ਥੈਲੇਸੀਮੀਆ ਬਿਮਾਰੀ ਤੋਂ ਪੀੜਤ ਬੱਚਿਆਂ ਲਈ ਖੂਨਦਾਨ ਕੈਂਪ 13 ਅਪ੍ਰੈਲ ਨੂੰ : ਅਸ਼ੋਕ ਮਹਿੰਦਰਾ ਸੰਸਥਾਪਕ ਭੀਮ ਕ੍ਰਾਂਤੀ
ਸ੍ਰੀ ਮੁਕਤਸਰ ਸਾਹਿਬ ਵਿਖੇ ਜੈ ਬਾਬਾ ਖੇਤਰਪਾਲ ਬਲੱਡ ਸੇਵਾ ਸੋਸਾਇਟੀ ਵੱਲੋਂ ਥੈਲੇਸੀਮੀਆ ਬੀਮਾਰੀ ਤੋਂ ਪੀੜਿਤ ਬੱਚਿਆਂ ਲਈ 10ਵਾਂ ਸਵੈਂ ਇਛੁੱਕ ਖੂਨ ਦਾਨ ਕੈਂਪ ਲਗਾਇਆ ਜਾ ਰਿਹਾ। ਭੀਮ ਕ੍ਰਾਂਤੀ ਸੰਸਥਾ ਦੇ ਸੰਸਥਾਪਕ ਅਸ਼ੋਕ ਮਹਿੰਦਰਾ ਨੇ ਰਾਤ 10 ਵਜੇ ਦੱਸਿਆ ਕਿ ਇਹ ਕੈਂਪ 13 ਅਪ੍ਰੈਲ ਨੂੰ ਪੁਰਾਣੀ ਦਾਣਾ ਮੰਡੀ ਸਥਿਤ ਬਾਬਾ ਖੇਤਰਪਾਲ ਮੰਦਰ ਵਿਖੇ ਲਗਾਇਆ ਜਾਵੇਗਾ।