ਫਰੀਦਕੋਟ: ਅਰਾਈਆਂ ਵਾਲਾ ਕਲਾਂ ਵਿਖੇ ਦੁਕਾਨ ਤੋਂ ਚੋਰੀ ਕਰਨ ਦੇ ਮਾਮਲੇ ਵਿੱਚ 2 ਮੁਲਜ਼ਮ ਗ੍ਰਿਫਤਾਰ, ਚੋਰੀ ਕੀਤੀ ਹੋਈ ਐਲਈਡੀ ਬਰਾਮਦ
Faridkot, Faridkot | Aug 5, 2025
ਥਾਣਾ ਸਦਰ ਫਰੀਦਕੋਟ ਦੇ ਐਸਐਚਓ ਇੰਸਪੈਕਟਰ ਰਜੇਸ਼ ਕੁਮਾਰ ਨੇ ਦੱਸਿਆ ਕਿ ਐਸਐਸਪੀ ਡਾਕਟਰ ਪ੍ਰਗਿਆ ਜੈਨ ਦੇ ਦਿਸ਼ਾ ਨਿਰਦੇਸ਼ਾਂ ਤੇ ਮਾੜੇ ਅਨਸਰਾਂ...