ਬਲਾਚੌਰ ਦੇ ਨਾਲ ਲੱਗਦੇ ਪਿੰਡ ਖੋਜਾ ਬੇਟ ਵਿਖੇ ਆਪ ਦੇ ਸੀਨੀਅਰ ਆਗੂ ਅਸ਼ੋਕ ਕਟਾਰੀਆ ਅਤੇ ਪਿੰਡ ਖੋਜਾ ਬੇਟ ਦੇ ਸਰਪੰਚ ਸੰਤੋਖ ਸਿੰਘ ਸ਼ਿਵਾਲਿਕ ਦੀ ਅਗਵਾਈ ਦੇ ਹੇਠ ਯੁੱਧ ਨਸ਼ਿਆਂ ਦੇ ਵਿਰੁੱਧ ਮੁਹਿਮ ਦੀ ਸ਼ੁਰੂਆਤ ਕੀਤੀ ਗਈ ਇਸ ਦੇ ਤਹਿਤ ਪਿੰਡ ਵਿੱਚ ਸਾਰਿਆਂ ਨੂੰ ਯੁੱਧ ਨਸ਼ਿਆਂ ਦੇ ਵਿਰੁੱਧ ਮੁਹਿੰਮ ਦੇ ਵਿੱਚ ਸਰਕਾਰ ਦਾ ਵੱਧ ਤੋਂ ਵੱਧ ਸਹਿਯੋਗ ਕਰਨ ਲਈ ਅਪੀਲ ਕੀਤੀ