ਪਟਿਆਲਾ: ਪਟਿਆਲਾ ਦੇ ਘਲੋੜੀ ਗੇਟ ਵਿਖੇ ਇਨਕਲਾਬੀ ਨੌਜਵਾਨ ਸਭਾ ਵੱਲੋਂ ਸ਼ਹੀਦ ਭਗਤ ਸਿੰਘ ਨੂੰ ਦਿੱਤੀ ਸ਼ਰਧਾਂਜਲੀ।
ਜ਼ਿਕਰ ਯੋਗ ਹੈ ਕਿ ਪੂਰੇ ਦੇਸ਼ ਦੇ ਵਿੱਚ ਅੱਜ ਸ਼ਹੀਦ ਭਗਤ ਸਿੰਘ ਰਾਜਗੁਰੂ ਅਤੇ ਸੁਖਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਜਾ ਰਿਹਾ ਹੈ ਇਸੇ ਨੂੰ ਲੈ ਕੇ ਅੱਜ ਪਟਿਆਲਾ ਦੇ ਘਲੋੜੀ ਗੇਟ ਵਿਖੇ ਇਨਕਲਾਬੀ ਨੌਜਵਾਨ ਸਭਾ ਵੱਲੋਂ ਸ਼ਹੀਦ ਭਗਤ ਸਿੰਘ ਜੀ ਨੂੰ ਸ਼ਰਧਾਂਜਲੀ ਭੇਟ ਕਰਦੇ ਆਂ ਆਖਿਆ ਕਿ ਸਾਨੂੰ ਸ਼ਹੀਦਾਂ ਦੇ ਦੱਸੇ ਹੋਏ ਮਾਰਗ ਤੇ ਚੱਲਣ ਦੀ ਲੋੜ ਹੈ ਅਤੇ ਜਾਤ ਪਾਤ ਤੋਂ ਉੱਤੇ ਉੱਠ ਕੇ ਸਹੀਦਾਂ ਨੇ ਸ਼ਹੀਦੀ ਦਿੱਤੀ ਅਤੇ ਦੇਸ਼ ਨੂੰ ਆਜ਼ਾਦ ਕਰਾਇਆ।