ਬਾਬਾ ਬਕਾਲਾ: ਪੁਲਿਸ ਨੇ ਪਿੰਡ ਜਾਣੀਆਂ ਵਿਖੇ ਇੱਕ ਘਰ ਚ ਛਾਪੇਮਾਰੀ ਦੌਰਾਨ 37500 ਮਿਲੀਲੀਟਰ ਸ਼ਰਾਬ ਕੀਤੀ ਬਰਾਮਦ, ਇੱਕ ਨਜਾਇਜ਼ ਸ਼ਰਾਬ ਦਾ ਕਾਰੋਬਾਰੀ ਗਿਰਫਤਾਰ
ਥਾਣਾ ਜੰਡਿਆਲਾ ਗੁਰੂ ਦੀ ਪੁਲਿਸ ਨੇ ਮੁਖਬਿਰ ਤੋ ਮਿਲੀ ਸੂਚਨਾ ਤੇ ਆਕਾਸ਼ਦੀਪ ਸਿੰਘ ਪੁੱਤਰ ਜਤਿੰਦਰ ਸਿੰਘ ਵਾਸੀ ਜਾਣੀਆਂ ਦੇ ਘਰ ਵਿੱਚ ਛਾਪੇਮਾਰੀ ਦੌਰਾਨ 375 ਮਿਲੀਲੀਟਰ ਗੈਰ ਕਾਨੂੰਨੀ ਸ਼ਰਾਬ ਬਰਾਮਦ ਕਰਕੇ ਆਰੋਪੀ ਨੂੰ ਮੌਕੇ ਤੇ ਗਿਰਫਤਾਰ ਕੀਤਾ। ਜੋਕਿ ਆਪਣੇ ਘਰ ਵਿਚ ਨਜਾਇਜ਼ ਸ਼ਰਾਬ ਕੱਢਣ ਅਤੇ ਵੇਚਣ ਦਾ ਧੰਦਾ ਕਰਦਾ ਸੀ। ਪੁਲਿਸ ਤੋ ਮਿਲੀ ਜਾਣਕਾਰੀ ਅਨੁਸਾਰ ਪੁਲਿਸ ਨੇ ਉਕਤ ਆਰੋਪੀ ਦੇ ਵਿਰੁੱਧ ਆਬਕਾਰੀ ਐਕਟ ਦੇ ਅਧੀਨ ਕੇਸ ਦਰਜ ਕਰ ਦਿੱਤਾ ਹ