Public App Logo
Jansamasya
Rahulgandhi
Haryana
Uttarpradesh
Jdu
Sambalpur
Cyclone
Bareilly
Bcci
Agra
Breaking
Aimim
Railway
Bsf
Meerut
Raebareli
Rain
Kashmir
���ाकिस्तान
Trending
���िवाद
Bengal
���खिलेश
���ारतीय
���ोगी_आदित्यनाथ
Faridabad
Arvindkejriwal
Jajpur
���ोधपुर
Nagaur
No video available

ਗਿੱਦੜਬਾਹਾ: ਵਿਧਾਇਕ ਕੁਲਵੰਤ ਸਿੰਘ ਨੇ ਆਪ ਉਮੀਦਵਾਰ ਕਰਮਜੀਤ ਅਨਮੋਲ ਦੇ ਹੱਕ ਚ ਗਿੱਦੜਬਾਹਾ ਹਲਕੇ ਦੇ ਦਰਜਨ ਪਿੰਡਾਂ ਵਿੱਚ ਕੀਤਾ ਚੋਣ ਪ੍ਰਚਾਰ ਕੀਤਾ

Gidderbaha, Muktsar | May 26, 2024
ਲੋਕ ਸਭਾ ਹਲਕਾ ਫਰੀਦਕੋਟ ਤੋਂ ਆਪ ਉਮੀਦਵਾਰ ਕਰਮਜੀਤ ਅਨਮੋਲ ਦੇ ਹੱਕ ਵਿੱਚ ਵਿਧਾਨ ਸਭਾ ਹਲਕਾ ਸੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਐਡਵੋਕੇਟ ਪਿ੍ਰਤਪਾਲ ਸ਼ਰਮਾ ਨੇ ਗਿੱਦੜਬਾਹਾ ਹਲਕੇ ਦੇ ਦਰਜਨ ਪਿੰਡਾਂ ਵਿੱਚ ਚੋਣ ਪ੍ਰਚਾਰ ਕੀਤਾ। ਉਨ੍ਹਾਂ ਕਿਹਾ ਕਿ ਕਰਮਜੀਤ ਅਨਮੋਲ ਜੋ ਕਿ ਹੁਤ ਹੀ ਮਿਹਨਤੀ, ਇਮਾਨਦਾਰ ਤੇ ਜਮੀਨ ਨਾਲ ਜੁੜੇ ਇਨਸਾਨ ਹਨ ਤੇ ਗਿੱਦੜਬਾਹਾ ਹਲਕੇ ਚੋ ਉਨ੍ਹਾਂ ਨੂੰ ਵੋਟਰਾਂ ਦਾ ਵੱਡਾ ਸਮੱਰਥਨ ਮਿਲ ਰਿਹਾ ਹੈ

MORE NEWS