ਸੰਗਰੂਰ: ਭੁਪਿੰਦਰ ਸਿੰਘ ਨੇ ਨਗਰ ਕੌਂਸਲ ਸੰਗਰੂਰ ਦੇ ਪ੍ਰਧਾਨ ਦਾ ਸੰਭਾਲਿਆ ਅਹੁਦਾ , ਵਿਧਾਇਕ ਭਰਾਜ ਵੀ ਰਹੇ ਮੌਜੂਦ
ਸੰਗੂਰ ਨਗਰ ਕੌਂਸਲ ਦੇ ਪ੍ਰਧਾਨ ਭੁਪਿੰਦਰ ਸਿੰਘ ਵੱਲੋਂ ਅੱਜ ਆਪਣਾ ਅਹੁਦਾ ਸੰਭਾਲਿਆ ਗਿਆ ਉਹਨਾਂ ਦਾ ਕਹਿਣਾ ਹੈ ਕਿ ਜੋ ਸ਼ਹਿਰ ਦੇ ਰੁਕੇ ਹੋਏ ਕੰਮ ਹਨ ਜਿਵੇਂ ਸੀਵਰੇਜ ਵਾਟਰ ਸਪਲਾਈ ਤੇ ਹੋਰ ਕਾਫੀ ਕੰਮ ਹਨ ਉਹ ਜਲਦੀ ਤੋਂ ਜਲਦੀ ਪੂਰੇ ਕੀਤੇ ਜਾਣਗੇ