ਨਵਾਂਸ਼ਹਿਰ: ਵਿਧਾਇਕ ਸੰਤੋਸ਼ ਕਟਾਰੀਆ ਨੇ ਪਿੰਡ ਸਹੂੰਗੜਾ ਵਿਖੇ ਪਿੰਡ ਨੂੰ ਨਸ਼ਾ ਮੁਕਤ ਬਣਾਉਣ ਲਈ ਪੰਚਾਇਤ ਨੂੰ ਚੁਕਾਈ ਸਹੁੰ
ਬਲਾਚੌਰ ਦੇ ਵਿਧਾਇਕ ਸੰਤੋਸ਼ ਕਟਾਰੀਆ ਦੇ ਵੱਲੋਂ ਪਿੰਡ ਸਹੂੰਗੜਾ ਨੂੰ ਨਸ਼ਾ ਮੁਕਤ ਕਰਨ ਲਈ ਪਿੰਡ ਦੀ ਪੰਚਾਇਤ ਨੂੰ ਸੌਂ ਚੁਕਾਈ ਕਿ ਉਹ ਪੰਜਾਬ ਸਰਕਾਰ ਦੇ ਯੁੱਧ ਨਸ਼ਿਆਂ ਦੇ ਵਿਰੁੱਧ ਮੁਹਿੰਮ ਦੇ ਵਿੱਚ ਵੱਧ ਚੜ ਕੇ ਹਿੱਸਾ ਲੈਣਗੇ