ਰੂਪਨਗਰ: ਭਾਜਪਾ ਦੀ ਜ਼ਿਲ੍ਹਾ ਕਾਰਜਕਾਰਨੀ ਮੀਟਿੰਗ, ਸੰਗਠਨ ਨੂੰ ਮਜ਼ਬੂਤ ਕਰਨ 'ਤੇ ਜ਼ੋਰ
ਰੂਪਨਗਰ ਵਿੱਚ ਭਾਜਪਾ ਦੀ ਜ਼ਿਲ੍ਹਾ ਕਾਰਜਕਾਰਨੀ ਮੀਟਿੰਗ ਹੋਈ। ਜ਼ਿਲ੍ਹਾ ਇੰਚਾਰਜ ਰਣਜੀਤ ਸਿੰਘ ਗਿੱਲ ਦਾ ਸਵਾਗਤ ਕੀਤਾ ਗਿਆ। ਅਜੈਵੀਰ ਸਿੰਘ ਲਾਲਪੁਰਾ ਦੀ ਅਗਵਾਈ ਵਿੱਚ ਪਾਰਟੀ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਅਤੇ ਭਵਿੱਖ ਦੀ ਰਣਨੀਤੀ ਬਾਰੇ ਚਰਚਾ ਕੀਤੀ ਗਈ।