Public App Logo
Jansamasya
���ीजेपी
Congress
Modi
Delhi
Viral
Jharkhand
���िल्ली
���िरफ्तार
Breakingnews
Madhya_pradesh
Pmmodi
Rahulgandhi
Haryana
Uttarpradesh
Jdu
Sambalpur
Cyclone
���ादी
Crimenews
Bareilly
Bcci
Agra
Breaking
Aimim
Railway
Biharnews
Jodhpur
Fatehpur
Kanganaranaut

ਮਲੋਟ: 23 ਮਈ ਨੂੰ ਹੋਵੇਗੀ ਪੰਜਾਬ ਪੈਲੇਸ ਵਿਖੇ ਕਾਂਗਰਸ ਦੀ ਸੰਵਿਧਾਨ ਬਚਾਓ ਰੈਲੀ

Malout, Muktsar | May 22, 2025
ਕਾਂਗਰਸ ਦੀ ਸੰਵਿਧਾਨ ਬਚਾਓ ਕੱਲ 23 ਮਈ ਨੂੰ ਪੰਜਾਬ ਪੈਲੇਸ ਵਿਖੇ ਹੋਵੇਗੀ। ਜਾਣਕਾਰੀ ਦਿੰਦਿਆ ਮਲੋਟ ਪ੍ਰਧਾਨ ਸ਼ਿਵ ਕੁਮਾਰ ਸ਼ਿਵਾ ਨੇ ਦੱਸਿਆ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਦੇ ਵਿੱਚ ਕੱਲ ਮਿਤੀ 23 ਮਈ ਨੂੰ ਪੰਜਾਬ ਪੈਲੇਸ ਵਿਖੇ ਬਾਅਦ ਦੁਪਹਿਰ 3 ਵਜੇ ਹੋਵੇਗੀ। ਇਸ ਰੈਲੀ ਵਿੱਚ ਕਾਂਗਰਸ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਸ਼ਿਰਕਤ ਕਰੇਗੀ ਅਤੇ ਆਪਣੇ ਵਿਚਾਰਾਂ ਤੋਂ ਜਾਣੂ ਕਰਾਏਗੀ।