Public App Logo
Jansamasya
News
Bjp
National
Police
Bihar
कांग्रेस
मौत
विधायक
Congress
Modi
Delhi
Viral
Odisha
Rajasthan
अमित_शाह
दिल्ली
Breakingnews
Narendramodi
Madhya_pradesh
Pmmodi
Ipl
Rahulgandhi
Haryana
Uttarpradesh
Cricket
शादी
Crimenews
Kolkata
Aap

ਅੰਮ੍ਰਿਤਸਰ 2: ਪੁਤਲੀ ਘਰ ਇਲਾਕਾ ਜੋਨ ਨੰਬਰ ਪੰਜ ਦੇ ਘਰ ਦੇ ਬਾਹਰੋਂ ਮੋਟਰਸਾਈਕਲ ਹੋਇਆ ਚੋਰੀ, ਸੀਸੀਟੀਵੀ ਵੀਡੀਓ ਆਈ ਸਾਹਮਣੇ

Amritsar 2, Amritsar | Jul 31, 2025
ਸੀਸੀ ਟੀਵੀ ਵੀਡੀਓ ਸਾਹਮਣੇ ਆਈ ਆ ਇੱਕ ਨੌਜਵਾਨ ਵੱਲੋਂ ਇੱਕ ਮੋਟਰਸਾਈਕਲ ਚੋਰੀ ਕੀਤਾ ਜਾਂਦਾ ਹੈ ਸਾਹਮਣੇ ਲੱਗੇ ਸੀਸੀਟੀਵੀ ਕੈਮਰੇ ਦੇ ਵਿੱਚ ਸਾਰੀ ਘਟਨਾ ਕੈਟ ਹੋਈ ਹੈ ਹੁਣ ਪੀੜਿਤ ਵੱਲੋਂ ਇਸ ਦੀ ਜਾਣਕਾਰੀ ਪੁਲਿਸ ਅਧਿਕਾਰੀਆਂ ਨੂੰ ਦੇ ਦਿੱਤੀ ਗਈ ਹੈ ਅਤੇ ਪੁਲਿਸ ਅਧਿਕਾਰੀਆਂ ਵੱਲੋਂ ਹੁਣ ਇਸ ਨੌਜਵਾਨ ਦੀ ਭਾਲ ਕੀਤੀ ਜਾ ਰਹੀ ਹੈ ਵੀਡੀਓ ਸੋਸ਼ਲ ਮੀਡੀਆ ਤੇ ਬੜੀ ਤੇਜ਼ੀ ਦੇ ਨਾਲ ਵਾਇਰਲ ਹੋ ਰਹੀ ਹੈ