ਮਖੂ: ਪਿੰਡ ਚਾਂਗੀਆ ਵਿਖੇ ਛੁੱਟੀ 'ਤੇ ਆਏ ਫੌਜੀ ਨੌਜਵਾਨ ਦੀ ਸੜਕ ਹਾਦਸੇ ਦੌਰਾਨ ਹੋਈ ਮੌਤ ਪਤਨੀ ਜਖਮੀ, ਪੰਜ ਮਹੀਨੇ ਪਹਿਲਾਂ ਹੋਇਆ ਸੀ ਵਿਆਹ
Makhu, Firozpur | Aug 11, 2025 ਪਿੰਡ ਚਾਂਗੀਆ ਵਿਖੇ ਛੁੱਟੀ ਤੇ ਆਏ ਫੌਜੀ ਨੌਜਵਾਨ ਦੀ ਸੜਕ ਹਾਦਸੇ ਦੌਰਾਨ ਹੋਈ ਮੌਤ ਪਤਨੀ ਜਖਮੀ, ਪੰਜ ਮਹੀਨੇ ਪਹਿਲਾਂ ਹੋਇਆ ਸੀ ਵਿਆਹ ਤਸਵੀਰਾਂ ਅੱਜ ਦੁਪਹਿਰ 3 ਵਜੇ ਕਰੀਬ ਸਾਹਮਣੇ ਆਈਆਂ ਹਨ ਫੌਜੀ ਦੇ ਪਰਿਵਾਰ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਫੌਜੀ ਜਵਾਨ ਅੰਮ੍ਰਿਤ ਪਾਲ ਸਿੰਘ ਇੱਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਅੱਠ ਸਾਲ ਪਹਿਲਾਂ ਫੌਜ ਵਿੱਚ ਭਰਤੀ ਹੋਇਆ ਸੀ ਅਤੇ ਸ੍ਰੀਨਗਰ ਵਿੱਚ ਤੈਨਾਤ ਫੌਜੀ ਜਵਾਨ ਅੰਮ੍ਰਿਤ ਪਾਲ ਸਿੰਘ ਕੁਝ ਦਿਨ ਪਹਿਲਾਂ ਛੁੱਟੀ।