ਮਲੋਟ: ਮੀਂਹ ਨਾਲ ਖਰਾਬ ਹੋਈ ਫ਼ਸਲ ਦਾ ਕੈਬਨਿਟ ਮੰਤਰੀ ਬਲਜੀਤ ਕੌਰ ਨੇ ਲਿਆ ਜਾਇਜ਼ਾ, ਦਿੱਤਾ ਮੁਆਵਜ਼ੇ ਦਾ ਭਰੋਸਾ
Malout, Muktsar | Oct 19, 2026 ਮਲੋਟ ਹਲਕੇ ਵਿੱਚ ਮੀਂਹ ਅਤੇ ਗੜੇਮਾਰੀ ਨਾਲ 1600 ਏਕੜ ਝੋਨੇ ਦੀ ਫ਼ਸਲ ਦਾ ਨੁਕਸਾਨ ਹੋਇਆ ਹੈ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਕੇ ਗਿਰਦਾਵਰੀ ਪਾਰਦਰਸ਼ੀ ਢੰਗ ਨਾਲ ਕਰਨ ਦੇ ਆਦੇਸ਼ ਦਿੱਤੇ ਅਤੇ ਪਿਛਲੇ ਸੀਜ਼ਨ ਦੇ ਬਕਾਇਆ ਸਮੇਤ ਨਵਾਂ ਮੁਆਵਜ਼ਾ ਦਿਵਾਉਣ ਦਾ ਭਰੋਸਾ ਦਿੱਤਾ।