ਸੁਨਾਮ: 16.34 ਲੱਖ ਦੀ ਲਾਗਤ ਨਾਲ ਖਰੀਦੀ ਅਤੀ ਆਧੁਨਿਕ ਆਟੋਮੈਟਿਕ ਸਵਿਪਿੰਗ ਮਸ਼ੀਨ ਨੂੰ ਹਰੀ ਝੰਡੀ ਦੇ ਕਿ ਕੈਬਨਟ ਮੰਤਰੀ ਅਮਨ ਅਰੋੜਾ ਨੇ ਕਰਵਾਈ ਸ਼ੁਰੂਆਤ,
Sunam, Sangrur | Jun 29, 2024 ਪੰਜਾਬ ਦੇ ਕੈਬਨਟ ਮੰਤਰੀ ਅਮਨ ਅਰੋੜਾ ਨੇ ਅੱਜ ਸੁਨਾਮ ਸ਼ਹਿਰ ਦੇ ਵਾਸੀਆਂ ਨੂੰ ਇੱਕ ਹੋਰ ਸੌਗਾਤ ਦਿੰਦੇ ਅਤੀ ਆਧੁਨਿਕ ਆਟੋਮੈਟਿਕ ਸਵਿਪਿੰਗ ਮਸ਼ੀਨ ਨੂੰ ਹਰੀ ਝੰਡੀ ਦਿਖਾ ਕੇ ਸ਼ਹਿਰ ਦੇ ਸਫਾਈ ਕਾਰਜਾਂ ਦੀ ਰਸਮੀ ਸ਼ੁਰੂਆਤ ਕੀਤੀ ਉਨਾਂ ਕਿਹਾ ਕਿ ਸੁਨਾਮ ਸ਼ਹਿਰ ਵਿੱਚ ਗੰਦਗੀ ਦਾ ਨਾਮੋ ਨਿਸ਼ਾਨ ਮਿਟਾਇਆ ਜਾਵੇਗਾ,