ਪਠਾਨਕੋਟ: ਨਸ਼ਿਆਂ ਖ਼ਿਲਾਫ਼ ਪਠਾਨਕੋਟ ਪੁਲਿਸ ਦੀ ਮੁਹਿੰਮ, WDC ਮੈਂਬਰਾਂ ਨਾਲ ਕੀਤੀ ਅਹਿਮ ਮੀਟਿੰਗ
ਪਠਾਨਕੋਟ ਪੁਲਿਸ ਨੇ ਨਸ਼ਿਆਂ ਦੀ ਰੋਕਥਾਮ ਲਈ ਵਾਰਡ ਡਿਫੈਂਸ ਕਮੇਟੀ (WDC) ਦੇ ਮੈਂਬਰਾਂ ਨਾਲ ਮੀਟਿੰਗ ਕੀਤੀ। ਲੋਕਾਂ ਨੂੰ ਆਪਣੇ ਇਲਾਕਿਆਂ ਵਿੱਚ ਸ਼ੱਕੀ ਗਤੀਵਿਧੀਆਂ 'ਤੇ ਨਜ਼ਰ ਰੱਖਣ ਅਤੇ ਪੁਲਿਸ ਦਾ ਸਹਿਯੋਗ ਕਰਨ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਸ਼ਹਿਰ ਨੂੰ ਨਸ਼ਾ ਮੁਕਤ ਬਣਾਇਆ ਜਾ ਸਕੇ।