ਅੰਮ੍ਰਿਤਸਰ 2: ਅੰਮ੍ਰਿਤਸਰ: ਆਪ ਆਗੂ 'ਤੇ ਲੱਗਾ ਭਰਾ ਦੇ ਕਤਲ ਦਾ ਇਲਜ਼ਾਮ, ਗੋਲੀ ਲੱਗਣ ਨਾਲ ਮੌਤ
ਅੰਮ੍ਰਿਤਸਰ ਦੇ ਪਿੰਡ ਪੰਡੋਰੀ ਵੜੈਚ ਵਿੱਚ ਦੋ ਭਰਾਵਾਂ ਦੀ ਲੜਾਈ ਦੌਰਾਨ ਗੋਲੀ ਚੱਲਣ ਨਾਲ ਇੱਕ ਦੀ ਮੌਤ ਹੋ ਗਈ। ਮਾਮਲੇ ਵਿੱਚ ਆਪ ਦੇ ਬਲਾਕ ਸੰਮਤੀ ਮੈਂਬਰ ਕਿਰਨਪ੍ਰੀਤ ਸਿੰਘ ਕੈਮੀ ਦਾ ਨਾਮ ਆ ਰਿਹਾ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਅਜੇ ਤੱਕ ਕੋਈ ਗ੍ਰਿਫ਼ਤਾਰੀ ਨਹੀਂ ਹੋਈ ਹੈ।