ਮਾਨਸਾ: ਬਰਸਾਤ ਤੋਂ ਪ੍ਰਭਾਵਿਤ ਖੇਤਰਾਂ 'ਚ ਸਿਹਤ ਸੇਵਾਵਾਂ ਜਾਰੀ, ਮੱਛਰ ਤੇ ਬਿਮਾਰੀ ਦੇ ਫੈਲਾਅ ਦੀ ਰੋਕਥਾਮ ਲਈ ਫੌਗਿੰਗ ਕਰਵਾਈ ਜਾ ਰਹੀ ਹੈ-ਵਿਧਾਇਕ ਬਣਾਂ
Mansa, Mansa | Sep 17, 2025 ਜਾਣਕਾਰੀ ਵਿਧਾਇਕ ਸਰਦੂਲਗੜ੍ਹ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਪਿਛਲੇ ਦਿਨਾਂ ਦੌਰਾਨ ਪਈ ਭਾਰੀ ਬਰਸਾਤ ਕਾਰਨ ਪ੍ਰਭਾਵਿਤ ਖੇਤਰਾਂ ਵਿਚ ਲੋਕਾਂ ਦੀ ਸਿਹਤਯਾਬੀ ਲਈ ਜਿੱਥੇ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ ਉੱਥੇ ਹੀ ਮੱਛਰਾਂ ਅਤੇ ਬਿਮਾਰੀਆਂ ਦੇ ਫੈਲਣ ਤੋਂ ਬਚਾਅ ਲਈ ਫੌਗਿੰਗ ਵੀ ਕਰਵਾਈ ਜਾ ਰਹੀ ਹੈ।