ਸੁਨਾਮ: ਸ਼ਹੀਦ ਊਧਮ ਸਿੰਘ ਕੰਬੋਜ ਯਾਦਗਾਰ ਕਮੇਟੀ ਦੀ ਮੀਟਿੰਗ ਸ਼ਹੀਦ ਊਧਮ ਸਿੰਘ ਮਿਊਜ਼ੀਅਮ ਵਿਖੇ ਹੋਈ, ਕੇਸਰ ਸਿੰਘ ਢੋਟ ਚੁਣੇ ਗਏ ਨਵੇਂ ਪ੍ਰਧਾਨ
Sunam, Sangrur | Jul 15, 2024 ਸ਼ਹੀਦ ਊਧਮ ਸਿੰਘ ਕੰਬੋਜ ਯਾਦਗਾਰ ਕਮੇਟੀ ਦੀ ਮੀਟਿੰਗ ਅੱਜ ਪ੍ਰਧਾਨ ਗਿਆਨੀ ਜਗੀਰ ਸਿੰਘ ਰਤਨ ਦੀ ਅਗਵਾਈ ਵਿੱਚ ਬਠਿੰਡਾ ਰੋਡ ਸ਼ਹੀਦ ਊਧਮ ਸਿੰਘ ਮਿਊਜੀਅਮ ਵਿਖੇ ਹੋਈ ਜਿਸ ਵਿੱਚ ਸਰਬ ਸੰਮਤੀ ਨਾਲ ਕੇਸਰ ਸਿੰਘ ਢੋਟ ਨੂੰ ਨਵਾਂ ਪ੍ਰਧਾਨ ਚੁਣ ਲਿਆ ਗਿਆ ਇਸ ਮੌਕੇ ਆਗੂਆਂ ਨੇ 31 ਜੁਲਾਈ ਨੂੰ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਤੇ ਹੋਣ ਵਾਲੇ ਪ੍ਰੋਗਰਾਮ ਬਾਰੇ ਵਿਚਾਰ ਚਰਚਾ ਕੀਤੀ,