ਬਾਘਾ ਪੁਰਾਣਾ: ਥਾਣਾ ਬਾਘਾਪੁਰਾਣਾ ਪੁਲਿਸ ਨੇ ਇਕ ਮਹਿਲਾ ਅਤੇ 1 ਵਿਅਕਤੀ ਨੂੰ ਇਕ ਔਰਤ ਨੂੰ ਅਗਵਾ ਕਰਨ ਦੇ ਆਰੋਪਾਂ ਤਹਿਤ ਮਾਮਲਾ ਕੀਤਾ ਦਰਜ
ਬਾਘਾ ਪੁਰਾਣਾ ਪੁਲਿਸ ਨੇ ਇੱਕ ਮਹਿਲਾ ਅਤੇ ਇੱਕ ਵਿਅਕਤੀ ਨੂੰ ਕਾਬੂ ਕਰਨ ਸਬੰਧੀ ਪ੍ਰੈਸ ਕਾਨਫਰੰਸ ਕਰ ਜਾਣਕਾਰੀ ਦਿੱਤੀ। ਜਿਸ ਵਿੱਚ ਉਹਨਾਂ ਵੱਲੋਂ ਦੱਸਿਆ ਗਿਆ ਕਿ ਮਾੜੀ ਮੁਸਤਫਾ ਦੀ ਰਹਿਣ ਵਾਲੀ ਇੱਕ ਲੜਕੀ ਵੱਲੋਂ ਦੱਸਿਆ ਗਿਆ ਸੀ ਕਿ ਉਸਦੀ ਮਾਤਾ ਨੂੰ ਅਗਵਾ ਕਰ ਲਿੱਤਾ ਗਿਆ ਅਤੇ ਉਹਨਾਂ ਵੱਲੋਂ ਫਰੌਤੀ ਮੰਗੀ ਜਾ ਰਹੀ ਹੈ ਜਿਸ ਸਬੰਧੀ ਉਹਨਾਂ ਵੱਲੋਂ ਇੱਕ ਮਹਿਲਾ ਤੇ ਵਿਅਕਤੀ ਨੂੰ ਇਸ ਮਾਮਲੇ ਚ ਕਾਬੂ ਕੀਤਾ ਹੈ।