ਬਠਿੰਡਾ: ਭਾਜਪਾ ਦਫ਼ਤਰ ਵਿਖੇ ਸੋਸ਼ਲ ਮੀਡੀਆ ਦੀ ਅਹਿਮ ਮੀਟਿੰਗ, ਅਤੁਲ ਗੋਇਲ ਨੇ ਕੀਤੀ ਸ਼ਿਰਕਤ
ਬਠਿੰਡਾ ਵਿਖੇ ਭਾਜਪਾ ਦੀ ਸੋਸ਼ਲ ਮੀਡੀਆ ਮੀਟਿੰਗ ਹੋਈ। ਸੂਬਾ ਸਹਿ-ਸੰਯੋਜਕ ਅਤੁਲ ਗੋਇਲ ਨੇ ਵਰਕਰਾਂ ਨੂੰ ਪਾਰਟੀ ਦੀਆਂ ਨੀਤੀਆਂ ਲੋਕਾਂ ਤੱਕ ਪਹੁੰਚਾਉਣ ਅਤੇ ਤਕਨੀਕੀ ਬਾਰੀਕੀਆਂ ਬਾਰੇ ਜਾਣਕਾਰੀ ਦਿੱਤੀ। ਇਸ ਦੌਰਾਨ ਸੰਗਠਨ ਨੂੰ ਮਜ਼ਬੂਤ ਕਰਨ 'ਤੇ ਜ਼ੋਰ ਦਿੱਤਾ ਗਿਆ।