ਸੁਨਾਮ: ਚਿਰੰਗੀ ਸ਼ਾਹ ਕਮਿਊਨਿਟੀ ਹਾਲ ਵਿੱਚ ਅਗਰਵਾਲ ਸਭਾ ਵੱਲੋਂ ਮੈਡੀਕਲ ਕੈਂਪ ਦਾ ਕੀਤਾ ਗਿਆ ਆਯੋਜਨ ,ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੀਤੀ ਸ਼ਿਰਕਤ
Sunam, Sangrur | May 26, 2024 ਕੈਬਨਟ ਮੰਤਰੀ ਅਮਨ ਅਰੋੜਾ ਅਗਰਵਾਲ ਸਭਾ ਵੱਲੋਂ ਲਗਾਏ ਗਏ ਚਿਰੰਗੀ ਸ਼ਾਹ ਕਮਿਊਨਿਟੀ ਹਾਲ ਵਿੱਚ ਮੈਡੀਕਲ ਕੈਂਪ ਵਿੱਚ ਮੁੱਖ ਮਹਿਮਾਨ ਵਜੋਂ ਪਹੁੰਚੇ ਇਸ ਕੈਂਪ ਵਿੱਚ ਅਮਰ ਹਸਪਤਾਲ ਪਟਿਆਲਾ ਦੇ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਚੈੱਕਅਪ ਕਰ ਦਵਾਈਆਂ ਫਰੀ ਦਿੱਤੀਆਂ ਗਈਆਂ,