ਭਿੱਖੀਵਿੰਡ: ਪਿੰਡ ਛੰਨਾ ਵਿਖੇ ਅਨੇਕਾਂ ਪਰਿਵਾਰ ਅਕਾਲੀ ਦਲ ਨੂੰ ਛੱਡ ਕੇ ਕਾਂਗਰਸ ਪਾਰਟੀ ਵਿੱਚ ਹੋਏ ਸ਼ਾਮਲ: ਸੁਖਪਾਲ ਸਿੰਘ ਭੁੱਲਰ, ਸਾਬਕਾ ਵਿਧਾਇਕ
ਪਿੰਡ ਛੰਨਾ ਵਿਖੇ ਅਨੇਕਾਂ ਪਰਿਵਾਰ ਅਕਾਲੀ ਦਲ ਨੂੰ ਛੱਡ ਕੇ ਹੋਏ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ ਹਨ। ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਪਰਿਵਾਰਾਂ ਦੇ ਨਾਮ ਬਲਦੇਵ ਸਿੰਘ ਦੋਧੀ, ਪਾਲ ਸਿੰਘ, ਬਲਦੇਵ ਸਿੰਘ ਗੁਰਦੇਵ ਸਿੰਘ ਗੁਰ ਅਜਮੇਰ ਸਿੰਘ ਨਿਰਮਲ ਸਿੰਘ ਲਖਬੀਰ ਸਿੰਘ ਬਿਕਰਮਜੀਤ ਸਿੰਘ ਅਤੇ ਮਨਜਿੰਦਰ ਸਿੰਘ ਦੇ ਪਰਿਵਾਰ ਸਮੇਤ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ ਹਨ।