ਸੁਨਾਮ: ਜਗਤਪੁਰਾ ਵਿਖੇ ਸਿਹਤ ਵਿਭਾਗ ਅਤੇ ਪੁਲਿਸ ਵੱਲੋਂ ਖਾਣ ਵਾਲੀਆਂ ਚੀਜ਼ਾਂ ਬਣਾਉਣ ਵਾਲੀ ਫੈਕਟਰੀ ਵਿੱਚ ਭਰੇ ਗਏ ਸੈਂਪਲ
Sunam, Sangrur | Jun 10, 2024 ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲੀ ਜਗਤ ਭਰੇ ਫੈਕਟਰੀ ਵਿੱਚ ਅੱਜ ਸ਼ਾਮ ਸਿਹਤ ਵਿਭਾਗ ਅਤੇ ਪੁਲਿਸ ਦੀ ਟੀਮ ਵੱਲੋਂ ਸਾਂਝੇ ਤੌਰ ਤੇ ਰੇਡ ਕਰ ਖਾਣ ਵਾਲੀਆਂ ਚੀਜ਼ਾਂ ਦੇ ਸੈਂਪਲ ਭਰੇ ਗਏ ਤੇ ਇਸ ਮੌਕੇ ਸਿਹਤ ਅਧਿਕਾਰੀ ਅਤੇ ਐਸਐਚਓ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਡਿਪਾਰਟਮੈਂਟ ਵੱਲੋਂ ਜੋ ਵੀ ਰਿਪੋਰਟ ਆਵੇਗੀ ਬਣਦੀ ਕਾਰਵਾਈ ਕੀਤੀ ਜਾਵੇਗੀ,