ਮੌੜ: ਪਿੰਡ ਘੁੰਮਣ ਕਲਾਂ ਵਿਖੇ ਜ਼ਿਲ੍ਹੇ ਨੂੰ ਪ੍ਰਦੂਸ਼ਣ ਰਹਿਤ ਬਣਾਉਣਾ ਜ਼ਿਲ੍ਹਾ ਪ੍ਰਸ਼ਾਸਨ ਦਾ ਮੁੱਖ ਟੀਚਾ : ਡੀਸੀ ਰਾਜੇਸ਼ ਧੀਮਾਨ
Maur, Bathinda | Sep 29, 2025 ਜਿਸ ਦੇ ਮੱਦੇਨਜ਼ਰ ਤਹਿਤ ਖੇਤੀਬਾੜੀ ਵਿਭਾਗ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਕੈਂਪ ਲਗਾ ਕੇ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਡੀਸੀ ਰਾਜੇਸ਼ ਧੀਮਾਨ ਨੇ ਜ਼ਿਲ੍ਹੇ ਦੇ ਪਿੰਡ ਘੁੰਮਣ ਕਲਾਂ ਵਿਖੇ ਲਗਾਏ ਗਏ ਕਿਸਾਨ ਸਿਖਲਾਈ ਕੈਂਪ ਦੌਰਾਨ ਮੁੱਖ ਮਹਿਮਾਨ ਵਜੋ ਸ਼ਿਰਕਤ ਕੀਤੀ ਗਈ ਹੈ।