ਲੁਧਿਆਣਾ ਪੂਰਬੀ: ਸ਼ਿਮਲਾ ਪੁਰੀ ਸ਼ਹੀਦੇ ਆਜ਼ਮ ਭਗਤ ਸਿੰਘ ਦੇ ਜਨਮਦਿਨ ਮੌਕੇ ਲਗਾਏ ਗਏ ਖੂਨਦਾਨ ਕੈਂਪ ਵਿੱਚ ਵਿਧਾਇਕ ਰਜਿੰਦਰ ਪਾਲ ਕੌਰ ਛੀਨਾ ਨੇ ਭਰੀ ਹਾਜਰੀ
ਸ਼ਹੀਦੇ ਆਜ਼ਮ ਭਗਤ ਸਿੰਘ ਦੇ ਜਨਮਦਿਨ ਮੌਕੇ ਲਗਾਏ ਗਏ ਖੂਨਦਾਨ ਕੈਂਪ ਵਿੱਚ ਵਿਧਾਇਕ ਰਜਿੰਦਰ ਪਾਲ ਕੌਰ ਛੀਨਾ ਨੇ ਭਰੀ ਹਾਜਰੀ ਅੱਜ 9:30 ਹਲਕਾ ਪੱਛਮੀ ਦੀ ਵਿਧਾਇਕ ਰਜਿੰਦਰ ਪਾਲ ਕੌਰ ਛੀਨਾ ਵੱਲੋਂ ਆਪਣੇ ਫੇਸਬੁੱਕ ਪੇਜ ਤੇ ਪੋਸਟ ਸਾਂਝੀ ਕਰਦਿਆਂ ਦੱਸਿਆ ਕਿ ਅੱਜ ਸ਼ਹੀਦੇ ਆਜ਼ਮ ਭਗਤ ਸਿੰਘ ਜੀ ਦੇ ਜਨਮਦਿਨ ਮੌਕੇ ਹਲਕਾ ਸਾਊ ਤੇ ਯੂਥ ਕਲੱਬ ਵੱਲੋਂ ਲਗਾਏ ਗਏ ਖੂਨ ਦਾਨ ਮਹਾ ਕੈਂਪ ਵਿੱਚ ਵਿਧਾਇਕ ਵੱਲੋਂ ਹਾਜ਼ਰੀ ਭਰੀ ਗਈ ਜਿਸ ਮੌਕੇ ਉਹਨਾਂ ਨੇ ਦੱਸਿਆ ਕਿ ਵੱਡੀ ਗਿਣਤੀ