ਪਠਾਨਕੋਟ: Pathankot News: ਨਾਜਾਇਜ਼ ਕਲੋਨੀਆਂ ਤੇ ਉਸਾਰੀਆਂ ਖਿਲਾਫ ਵੱਡੀ ਕਾਰਵਾਈ
ਪਠਾਨਕੋਟ ਵਿੱਚ ਅਣ-ਅਧਿਕਾਰਤ ਕਲੋਨੀਆਂ ਤੇ ਉਸਾਰੀਆਂ ਖਿਲਾਫ ਪ੍ਰਸ਼ਾਸਨ ਸਖਤ। ਕੰਡੀ ਬੈਲਟ ਤੇ ਹਾਈਵੇਅ ਦੇ ਨਾਲ ਲੱਗਦੇ ਇਲਾਕਿਆਂ 'ਚ ਕੀਤੀ ਗਈ ਡੈਮੋਲੇਸ਼ਨ। ਪਲਾਟ ਖਰੀਦਣ ਤੋਂ ਪਹਿਲਾਂ ਮਨਜ਼ੂਰੀ ਜ਼ਰੂਰ ਚੈੱਕ ਕਰੋ। ਨਿਯਮ ਤੋੜਨ 'ਤੇ ਹੋ ਸਕਦਾ ਹੈ ਭਾਰੀ ਜੁਰਮਾਨਾ ਤੇ ਕੈਦ।