ਰਾਮਪੁਰਾ ਫੂਲ: ਭਗਤਾ ਭਾਈਕਾ: ਸਿਹਤ ਵਿਭਾਗ ਵੱਲੋਂ ਸਰਕਾਰੀ ਦਫ਼ਤਰਾਂ 'ਚ ਡਰਾਈ ਡੇਅ ਮਨਾਇਆ ਗਿਆ
ਬਲਾਕ ਭਗਤਾ ਭਾਈਕਾ ਵਿੱਚ ਸਿਹਤ ਵਿਭਾਗ ਦੀ ਟੀਮ ਨੇ ਸਰਕਾਰੀ ਦਫ਼ਤਰਾਂ ਦਾ ਦੌਰਾ ਕਰਕੇ ਡਰਾਈ ਡੇਅ ਮਨਾਇਆ। ਸਿਹਤ ਸੁਪਰਵਾਈਜ਼ਰ ਬਲਬੀਰ ਸਿੰਘ ਸੰਧੂ ਨੇ ਦੱਸਿਆ ਕਿ ਕਰਮਚਾਰੀ ਲੋਕਾਂ ਨੂੰ ਡੇਂਗੂ ਤੋਂ ਬਚਾਅ ਅਤੇ ਆਲੇ-ਦੁਆਲੇ ਸਫ਼ਾਈ ਰੱਖਣ ਲਈ ਜਾਗਰੂਕ ਕਰ ਰਹੇ ਹਨ।