Public App Logo
Jansamasya
Jharkhand
���िल्ली
���िरफ्तार
Breakingnews
Madhya_pradesh
Pmmodi
Rahulgandhi
Haryana
Uttarpradesh
Jdu
Sambalpur
Cyclone
���ादी
Crimenews
Bareilly
Bcci
Agra
Breaking
Aimim
Railway
Biharnews
Jodhpur
Fatehpur
Kanganaranaut
Amitshah
Meerut
Fire
Jhansi
Rain
No video available

ਬਾਘਾ ਪੁਰਾਣਾ: ਮੋਗਾ ਦੇ ਬਾਘਾਪੁਰਾਣਾ 'ਚ ਇਕ ਬਿਜਲੀ ਦੀ ਦੁਕਾਨ 'ਚ ਹੋਈ ਚੋਰੀ ਦੀ ਘਟਨਾ ਸੀਸੀਟੀਵੀ 'ਚ ਕੈਦ।

Bagha Purana, Moga | Mar 1, 2024
ਮੋਗਾ ਦੇ ਬਾਘਾਪੁਰਾਣਾ ਮੋਗਾ ਰੋਡ 'ਤੇ ਇਕ ਇਲੈਕਟ੍ਰਿਕ ਦੀ ਦੁਕਾਨ 'ਚ ਬੁੱਧਵਾਰ ਰਾਤ 1 ਵਜੇ ਹੋਈ ਚੋਰੀ ਦੀ ਘਟਨਾ ਸੀਸੀਟੀਵੀ 'ਚ ਕੈਦ ਹੋ ਗਈ ਹੈ। ਦੁਕਾਨ ਮਾਲਕ ਨੇ ਦੱਸਿਆ ਕਿ ਦੁਕਾਨ 'ਤੇ 4 ਵਿਅਕਤੀ ਆਏ ਅਤੇ ਕਰੀਬ 1.50000 ਲੱਖ ਰੁਪਏ ਦਾ ਸਾਮਾਨ ਚੋਰੀ ਕਰ ਲਿਆ। ਥਾਣਾ ਬਾਘਾਪੁਰਾਣਾ ਦੀ ਪੁਲਸ ਨੇ 4 ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦੀ ਹੇ

MORE NEWS