Public App Logo
CM ਸਰਦਾਰ #BhagwantMann ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਨਾਭਾ ਸਾਹਿਬ ਪਟਿਆਲਾ ਰੋਡ, ਜ਼ੀਰਕਪੁਰ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਅਸ਼ੀਰਵਾਦ ਲਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। - Chandigarh News