ਗੁਰਦਾਸਪੁਰ: ਮਕੌੜਾ ਪੱਤਨ ਰਾਵੀ ਦਰਿਆ ਤੇ ਪਹੁੰਚੇ ਗੁਰਦਾਸਪੁਰ ਤੋਂ ਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ ਕਿਹਾ ਇੱਸ ਤਬਾਹੀ ਦੀ ਜਿੰਮੇਦਾਰ ਸਰਕਾਰ ਹੈ
ਮਕੋੜਾ ਪੱਤਣ ਰਾਵੀ ਦਰਿਆ ਤੇ ਅੱਜ ਗੁਰਦਾਸਪੁਰ ਤੋਂ ਮੈਂਬਰ ਪਾਰਲੀਮੈਂਟ ਸਜਿੰਦਰ ਸਿੰਘ ਰੰਧਾਵਾ ਪਹੁੰਚੇ ਉਹਨਾਂ ਨੇ ਕਿਹਾ ਕਿ ਸਰਕਾਰ ਨੇ ਦੋ ਦਰਿਆਵਾਂ ਦਾ ਪਾਣੀ ਇਕੱਠਾ ਛੱਡ ਕੇ ਪੰਜਾਬ ਨੂੰ ਡੋਬਿਆ ਹੈ ਇਸ ਤਬਾਹੀ ਦੀ ਜਿੰਮੇਦਾਰ ਪੰਜਾਬ ਸਰਕਾਰ ਹ ਇਸਦੀ ਜਾਂਚ ਹੋਣੀ ਚਾਹੀਦੀ ਹੈ।