ਮਾਨਸਾ: ਮਾਨਸਾ ਜ਼ਿਲ੍ਹੇ ਅੰਦਰ ਫਸਲਾਂ ਦੀ ਰਹਿੰਦ ਖੂੰਦ ਨੂੰ ਅੱਗ ਲਗਾਉਣ ਤੇ ਪਾਬੰਦੀ ਦੇ ਹੁਕਮ ਕੀਤੇ ਜਾਰੀ ਜ਼ਿਲਾ ਮਜਿਸਟਰੇਟ
Mansa, Mansa | Sep 16, 2025 ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀਮਤੀ ਨਵਜੋਤ ਕੌਰ (IAS) ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਅੰਦਰ ਝੋਨੇ ਦੀ ਕਟਾਈ ਤੋਂ ਬਾਅਦ ਫਸਲ ਦੀ ਰਹਿੰਦ-ਖੂੰਹਦ/ਨਾੜ੍ਹ ਨੂੰ ਅੱਗ ਲਗਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।