ਸੁਨਾਮ: ਚਾਰ ਮਹੀਨੇ ਪਹਿਲਾਂ ਪਿੰਡ ਡੂਡੀਆਂ ਦੇ ਸ਼ਹੀਦ ਸੁਰਿੰਦਰ ਸਿੰਘ ਦੇ ਪਰਿਵਾਰ ਨੂੰ ਮਿਲੇ ਮੁੱਖ ਮੰਤਰੀ ਮਾਨ, ਇੱਕ ਕਰੋੜ ਦਾ ਚੈੱਕ ਦਿੱਤਾ
Sunam, Sangrur | Jun 19, 2024 ਪੰਜਾਬ ਦੇ ਮੁੱਖ ਮੰਤਰੀ ਸੰਗਰੂਰ ਜ਼ਿਲ੍ਹੇ ਦੇ ਪਿੰਡ ਡੂਡੀਆਂ ਦੇ ਸ਼ਹੀਦ ਹੋਏ ਸੁਰਿੰਦਰ ਸਿੰਘ ਦੇ ਘਰ ਪਹੁੰਚੇ ਜਿੱਥੇ ਉਹਨਾਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਤੇ ਇੱਕ ਕਰੋੜ ਦਾ ਚੈੱਕ ਪਰਿਵਾਰ ਨੂੰ ਸੌਂਪਿਆ ਜਿਕਰ ਯੋਗ ਹੈ ਕਿ ਚਾਰ ਮਹੀਨੇ ਪਹਿਲਾਂ ਰਾਜਸਥਾਨ ਦੇ ਕੋਟਾ ਚ ਹੈਲੀਪੈਡ ਤੇ ਟ੍ਰੇਨਿੰਗ ਦੌਰਾਨ ਸੁਰਿੰਦਰ ਸਿੰਘ ਸ਼ਹੀਦ ਹੋ ਗਏ ਸਨ,