ਰਾਮਪੁਰਾ ਫੂਲ: ਭਾਈ ਰੂਪਾ: ਕਾਂਗਰਸ ਨੇਤਾ ਮਨਜੀਤ ਸਿੰਘ ਬਿੱਟੀ ਨੇ ਵਰਕਰਾਂ ਨਾਲ ਕੀਤੀ ਅਹਿਮ ਮੀਟਿੰਗ
ਰਾਮਪੁਰਾ ਫੂਲ ਦੇ ਪਿੰਡ ਭਾਈ ਰੂਪਾ ਵਿਖੇ ਕਾਂਗਰਸ ਦੇ ਸੀਨੀਅਰ ਨੇਤਾ ਮਨਜੀਤ ਸਿੰਘ ਬਿੱਟੀ ਵੱਲੋਂ ਪਾਰਟੀ ਵਰਕਰਾਂ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਪਿੰਡ ਦੇ ਮਸਲਿਆਂ ਅਤੇ ਪਾਰਟੀ ਦੀ ਆਉਣ ਵਾਲੀ ਰਣਨੀਤੀ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ।