Public App Logo
Jansamasya
News
���ुलिस
Bjp
National
Bihar
���ीजेपी
Uttar_pradesh
Congress
Modi
Delhi
Viral
Jharkhand
���िल्ली
���िरफ्तार
Breakingnews
Madhya_pradesh
Pmmodi
Rahulgandhi
Haryana
Uttarpradesh
Jdu
Sambalpur
Cyclone
���ादी
Crimenews
Bareilly
Bcci
���प
Agra
No video available

ਮੁਕਤਸਰ: ਡੀਸੀ ਦਫ਼ਤਰ ਸਾਹਮਣੇ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਕਿਸਾਨਾਂ ਨੇ ਦਿੱਤਾ ਧਰਨਾ

Muktsar, Muktsar | Mar 28, 2025
ਸ਼੍ਰੀ ਮੁਕਤਸਰ ਸਾਹਿਬ ਵਿਖੇ ਕਿਸਾਨਾਂ ਵੱਲੋਂ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਡੀਸੀ ਦਫਤਰ ਸਾਹਮਣੇ ਧਰਨਾ ਦਿੱਤਾ ਗਿਆ। ਦੁਪਹਿਰ 2 ਵਜੇ ਕਿਸਾਨ ਆਗੂਆਂ ਨੇ ਦੱਸਿਆ ਕਿ ਇਹ ਧਰਨਾ ਖਨੌਰੀ ਅਤੇ ਸ਼ੰਬੂ ਬਾਡਰ ਤੇ ਕਿਸਾਨਾਂ ਨਾਲ ਕੀਤੀ ਗਈ ਧੱਕੇਸ਼ਾਹੀ ਦੇ ਖਿਲਾਫ ਦਿੱਤਾ ਗਿਆ।