ਪੰਜਾਬ ਪੁਲਿਸ ਰਾਜ ਵਿੱਚ ਰਾਖੀ ਅਤੇ ਹਿਫਾਜਤ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਪੂਰਥਲਾ ਪੁਲਿਸ ਨੇ ਸੁਲਤਾਨਪੁਰ ਲੋਧੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 554ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਸੁਰੱਖਿਆ ਦਾ ਜਾਇਜ਼ਾ ਲਿਆ। ਸ਼ਰਧਾਲੂ ਬਿਨਾਂ ਕਿਸੇ ਰੁਕਾਵਟ ਦੇ ਗੁਰੂ ਘਰਾਂ ਦੇ ਦਰਸ਼ਨ ਕਰ ਰਹੇ ਹਨ
1.9k views | Punjab, India | Nov 25, 2023

PunjabPoliceInd
