ਭਾਰਤ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੇ ਵਧੀਕ ਸਕੱਤਰ ਅਤੇ ਕੌਮੀ ਸਿਹਤ ਮਿਸ਼ਨ, ਭਾਰਤ ਦੇ ਮੈਨੇਜਿੰਗ ਡਾਇਰੈਕਟਰ ਸ਼੍ਰੀਮਤੀ ਅਰਾਧਨਾ ਪਟਨਾਇਕ ਵੱਲੋਂ ਅੱਜ ਜ਼ਿਲਾ ਤਰਨ ਤਾਰਨ ਦੇ ਵੱਖ-ਵੱਖ ਸਿਹਤ ਕੇਂਦਰਾਂ ਦਾ ਦੌਰਾ ਕਰਦਿਆਂ ਵੱਖ-ਵੱਖ ਸਿਹਤ ਪ੍ਰੋਗਰਾਮਾਂ ਅਤੇ ਸੰਸਥਾਵਾਂ ਵਿਖ਼ੇ ਚੱਲ ਰਹੇ ਕਾਰਜਾਂ ਦਾ ਨਿਰੀਖਣ ਕੀਤਾ।