ਮਲੇਰਕੋਟਲਾ: ਤਿਉਹਾਰੀ ਸੀਜ਼ਨ ਮੌਕੇ ਫੂਡ ਸੇਫਟੀ ਟੀਮ ਵੱਲੋਂ ਖਾਣ-ਪੀਣ ਵਾਲੇ ਪਦਾਰਥਾਂ ਦੀ ਜਾਂਚ ਲਈ ਨਮੂਨੇ ਇਕੱਠੇ ਕਰਕੇ ਜਾਂਚ ਲਈ ਭੇਜੇ। ਇੰਸਪੈਕਟਰ
ਤਿਉਹਾਰਾਂ ਦੇ ਸੀਜ਼ਨ ਦੌਰਾਨ ਫੂਡ ਸੇਫਟੀ ਟੀਮ ਵੱਲੋਂ ਫੂਡ ਇੰਸਪੈਕਟਰ ਆਪਣੀ ਟੀਮ ਨੂੰ ਨਾਲ ਲੈ ਕੇ ਖਾਣ ਪੀਣ ਵਾਲੀਆਂ ਵਸਤੂਆਂ ਦੇ ਸੈਂਪਲ ਭਰੇ ਗਏ ਦੱਸ ਦੀਏ ਕਿ ਸ਼ਹਿਰ ਦੇ ਵੱਖੋ ਵੱਖ ਖਾਣ ਪੀਣ ਵਾਲੀਆਂ ਦੁਕਾਨਾਂ ਤੇ ਰੇੜੀਆਂ ਤੋਂ ਸੈਂਪਲ ਇਕੱਠੇ ਕੀਤੇ ਗਏ ਜਿਹਨਾਂ ਦੇ ਵਿੱਚ ਖਾਣ ਵਾਲਾ ਤੇਲ ਵੀ ਸ਼ਾਮਿਲ ਹੈ ਜਿਸ ਦੇ ਵਿੱਚ ਲੋਕਾਂ ਨੂੰ ਤਲਕੇ ਸਮਾਨ ਖਵਾਇਆ ਜਾਂਦਾ ਇਹਨਾਂ ਸਾਰੇ ਟੈਸਟਾਂ ਨੂੰ ਲੈਬ ਵਿੱਚ ਭੇਜ ਦਿੱਤਾ ਗਿਆ।