ਤਰਨਤਾਰਨ: ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦਰਿਆ ਦੇ ਕੰਢਿਆਂ ਤੇ ਧੁੱਸੀ ਬੰਨ੍ਹ ਉੱਤੇ ਨਾਜ਼ੁਕ ਥਾਵਾਂ ਤੇ ਲਗਤਾਰ ਰੱਖੀ ਜਾ ਰਹੀ ਹੈ ਨਿਗਰਾਨੀ
Tarn Taran, Tarn Taran | Sep 9, 2025
ਡਿਪਟੀ ਕਮਿਸ਼ਨਰ ਤਰਨ ਤਾਰਨ ਰਾਹੁਲ ਨੇ ਦੱਸਿਆ ਕਿ ਭਾਵੇਂ ਜ਼ਿਲ੍ਹਾ ਤਰਨ ਤਾਰਨ ਵਿੱਚ ਵਹਿੰਦੇ ਦਰਿਆ ਬਿਆਸ ਤੇ ਸਤਲੁਜ ਵਿੱਚ ਪਾਣੀ ਦੇ ਵਹਾਅ ਵਿੱਚ ਕਮੀ...