ਮੋਗਾ: ਮੋਗਾ ਟ੍ਰੈਫਿਕ ਐਜੂਕੇਸ਼ਨ ਸੈੱਲ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੱਲ ਕਲਾ ਦੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਪ੍ਰਤੀ ਜਾਗਰੂਕ
ਅੱਜ ਸੁੱਕਰਵਾਰ ਦੁਪਹਿਰ 1 ਬਜੇ ਮੋਗਾ ਪੁਲਿਸ ਦਾ ਟ੍ਰੈਫਿਕ ਐਜੂਕੇਸ਼ਨ ਸੈੱਲ ਵਲੋਂ ਮੋਗਾ ਐਸਐਸਪੀ ਦੇ ਦਿਸ਼ਾ ਨਿਰਦੇਸ਼ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੱਲ ਕਲਾ ਦੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਵਿਦਿਆਰਥੀਆਂ ਨੂੰ ਕਿਤਾ ਜਾਗਰੂਕ ।