ਮੋਗਾ: ਸਿਟੀ ਸਾਊਥ ਪੁਲਿਸ ਨੇ ਚੋਰੀ ਦੀ ਐਕਟਿਵਾ ਦੇ ਨਾਲ ਇਕ ਵਿਅਕਤੀ ਨੂੰ ਕੀਤਾ ਗਿਰਫਤਾਰ
ਮੋਗਾ ਸਿਟੀ ਸਾਊਥ ਪੁਲਿਸ ਵੱਲੋਂ ਨਗਾਹੇ ਰੋਡ ਤੋਂ ਕਮਲ ਕੁਮਾਰ ਨਾਂ ਦੇ ਇੱਕ ਵਿਅਕਤੀ ਨੂੰ ਇੱਕ ਚੋਰੀ ਦੀ ਐਕਟਿਵਾ ਦੇ ਨਾਲ ਗ੍ਰਿਫਤਾਰ ਕੀਤਾ ਗਿਆ। ਪੁਲਿਸ ਵੱਲੋਂ ਕਮਲ ਕੁਮਾਰ ਤੇ ਥਾਨਾ ਸਿਟੀ ਸਾਊਥ ਵਿਖੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।