ਪਠਾਨਕੋਟ: ਮਾਧੋਪੁਰ ਵਿੱਚ ਗਾਈ ਦੇ ਨਾਲ ਗਲਤ ਹਰਕਤ ਕਰਨ ਦੇ ਦੋਸ਼ ਹੇਠ ਸੁਜਾਨਪੁਰ ਪੁਲਿਸ ਨੇ ਮਾਮਲਾ ਦਰਜ ਕਰ ਇੱਕ ਨੂੰ ਕੀਤਾ ਗਿਰਫਤਾਰ
ਮਾਧੋਪੁਰ ਵਿੱਚ ਗਾਈ ਨਾਲ ਗਲਤ ਹਰਕਤ ਕਰਨ ਦੇ ਦੋਸ਼ ਹੇਠ ਸੁਜਾਨਪੁਰ ਪੁਲਿਸ ਦੇ ਵੱਲੋਂ ਮਾਮਲਾ ਦਰਜ ਕਰਕੇ ਇੱਕ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਪ੍ਰਭਾਰੀ ਨੇ ਦੱਸਿਆ ਹੈ ਕਿ ਮਾਧੋਪੁਰ ਨਿਵਾਸੀ ਵਿਅਕਤੀ ਵੱਲੋਂ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਗਿਆ ਸੀ ਕਿ ਉਹਨਾਂ ਦੀ ਹਵੇਲੀ ਵਿੱਚ ਰਾਧੇ ਸਮੇਂ ਇੱਕ ਵਿਅਕਤੀ ਵੱਲੋਂ ਗਾਈ ਦੇ ਨਾਲ ਦਲਿਤ ਹਰਕਤ ਕੀਤੀ ਜਾ ਰਹੀ ਸੀ। ਪੁਲਿਸ ਨੇ ਬਿਆਨਾਂ ਦੇ ਅਧਾਰ ਤੇ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ