ਪਠਾਨਕੋਟ: ਪਿੰਡ ਸ਼ੇਰਪੁਰ ਵਿੱਚ ਪੁਲਿਸ ਅਤੇ ਐਕਸਾਈਜ਼ ਵਿਭਾਗ ਦੇ ਵੱਲੋਂ ਸਾਂਝੇ ਤੌਰ ਤੇ ਕੀਤੀ ਗਈ ਛਾਪੇਮਾਰੀ
ਪਿੰਡ ਸ਼ੇਰਪੁਰ ਵਿੱਚ ਪੁਲਿਸ ਅਤੇ ਐਕਸਾਈਜ਼ ਵਿਭਾਗ ਅਤੇ ਵੱਲੋਂ ਸਾਂਝੇ ਤੌਰ ਤੇ ਛਾਪੇਮਾਰੀ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਕਸਾਈਜ਼ ਇੰਸਪੈਕਟਰ ਨੇ ਦੱਸਿਆ ਹੈ ਕਿ ਉਹਨਾਂ ਨੂੰ ਜਾਣਕਾਰੀ ਮਿਲੀ ਸੀ ਕਿ ਪਿੰਡ ਸ਼ੇਰਪੁਰ ਵਿੱਚ ਨਜਾਇਜ਼ ਸ਼ਰਾਬ ਵੇਚਣ ਦਾ ਕਾਰੋਬਾਰ ਇੱਕ ਵਿਅਕਤੀ ਵੱਲੋਂ ਕੀਤਾ ਜਾਂਦਾ ਹੈ ਜਦੋਂ ਰੇਡ ਕੀਤੀ ਤਾਂ ਮੌਤ ਵਾਰ ਦੀ ਹਾਜਰੀ ਵਿੱਚ ਚੈੱਕ ਕੀਤਾ ਤਾਂ ਉਥੋਂ ਦੀ ਸੱਤ ਬੋਤਲਾਂ ਸ਼ਰਾਬ ਦੀਆਂ ਬਰਾਮਦ ਕਰ ਕੀਤੀ ਕਾਰਵਾਈ।