ਮੁਕਤਸਰ: ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜੀ ਬਰਕੰਦੀ ਵੱਲੋਂ ਪਿੰਡ ਬਰਕੰਦੀ ਵਿਖੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ
ਹਲਕਾ ਸ਼੍ਰੀ ਮੁਕਤਸਰ ਸਾਹਿਬ ਤੋਂ ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜੀ ਬਰਕੰਦੀ ਵੱਲੋਂ ਅੱਜ ਆਪਣੇ ਗ੍ਰਹਿ ਪਿੰਡ ਬਰਕੰਦੀ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ।ਉੱਥੇ ਉਹਨਾਂ ਨੇ ਪੰਜਾਬ ਸਰਕਾਰ ਨੂੰ ਵੀ ਕਰੜੇ ਹੱਥੀ ਲੈਂਦਾ ਕਿਹਾ ਕਿ ਪੰਜਾਬ ਦੇ ਵਿੱਚ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ ਸਗੋਂ ਪੰਜਾਬ ਦੇ ਤਰੱਕੀ ਨੂੰ ਰੋਕ ਕੇ ਰੱਖ ਦਿੱਤਾ।