ਸੁਨਾਮ: ਵਧ ਰਹੇ ਤਾਪਮਾਨ ਦੇ ਬਾਵਜੂਦ ਸ਼ਹਿਰ ਵਿੱਚ ਕੰਮ ਕਰ ਰਹੇ ਸਫਾਈ ਸੇਵਕਾਂ ਵੱਲੋਂ ਸ਼ਹਿਰ ਵਾਸੀਆਂ ਨੂੰ ਸਾਥ ਦੇਣ ਦੀ ਅਪੀਲ, ਸੈਨੇਟਰੀ ਇੰਸਪੈਕਟਰ ਟੋਨੀ,
Sunam, Sangrur | Jun 15, 2024 ਵਧ ਰਹੇ ਤਾਪਮਾਨ ਦੇ ਬਾਵਜੂਦ ਸ਼ਹਿਰ ਵਿੱਚ ਕੰਮ ਕਰ ਰਹੇ ਸਫਾਈ ਸੇਵਕਾਂ ਵੱਲੋਂ ਸ਼ਹਿਰ ਵਾਸੀਆਂ ਨੂੰ ਸਾਥ ਦੇਣ ਦੀ ਅਪੀਲ ਕਰਦਿਆਂ ਸੈਨੇਟਰੀ ਇੰਸਪੈਕਟਰ ਰਜੇਸ਼ ਕੁਮਾਰ ਟੋਨੀ ਨੇ ਕਿਹਾ ਕਿ ਘਰਾਂ ਵਿੱਚ ਗਿੱਲਾ ਅਤੇ ਸੁੱਕਾ ਕੂੜਾ ਅਲੱਗ ਅਲੱਗ ਰੱਖੋ ਤਾਂ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਕੂੜਾ ਇਕੱਠਾ ਕਰਨ ਵਿੱਚ ਕੋਈ ਦਿੱਕਤ ਨਾ ਆਵੇ