ਕੈਬਨਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਹਲਕੇ ਦੇ ਲੋਕਾਂ ਦੇ ਲਈ ਸ੍ਰੀ ਅਨੰਦਪੁਰ ਸਾਹਿਬ ਲਈ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਹੋਣ ਜਾਣ ਵਾਲੇ ਪ੍ਰੋਗਰਾਮ ਵਿੱਚ ਸ਼ਿਰਕਤ ਕਰਨ ਦੇ ਲਈ ਬਸ ਸੇਵਾ ਮੁਫਤ ਸ਼ੁਰੂ ਕੀਤੀ ਗਈ ਹੈ। ਜਿਸ ਦੀ ਸ਼ੁਰੂਆਤ ਅਮਨ ਅਰੋੜਾ ਵੱਲੋਂ ਕੀਤੀ ਗਈ ਇਸ ਮੌਕੇ ਲੋਕਾਂ ਨੇ ਵੀ ਕੈਬਨਟ ਮੰਤਰੀ ਦਾ ਇਹ ਯਾਤਰਾ ਲਈ ਧੰਨਵਾਦ ਕੀਤਾ।