ਤਰਨਤਾਰਨ: ਬੋਹੜੀ ਚੌਕ ਤਰਨਤਾਰਨ ਵਿਖੇ ਸਿਗਨਲ ਲਾਈਟਾਂ ਨਾ ਹੋਣ ਕਾਰਨ ਲੋਕ ਪਰੇਸ਼ਾਨ #jansamasya
ਬੋਹੜੀ ਚੌਂਕ ਵਿੱਚ ਸਿਗਨਲ ਲਾਈਟਾਂ ਨਾ ਹੋਣ ਕਾਰਨ ਲੋਕਾਂ ਨੂੰ ਟਰੈਫਿਕ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ।ਅੱਜ ਲੋਕਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇੱਥੇ ਸਿਗਨਲ ਲਾਈਟਾਂ ਲਗਾਈਆਂ ਜਾਣ ਕਿਉਂਕਿ ਜਦੋਂ ਸਕੂਲਾਂ ਤੋਂ ਛੁੱਟੀ ਹੁੰਦੀ ਹੈ ਤਾਂ ਇੱਥੇ ਬਹੁਤ ਜਿਆਦਾ ਟਰੈਫਿਕ ਜਾਮ ਲੱਗ ਜਾਂਦਾ ਹੈ